ਅੱਯੋਬ 5

ਨੀਵਿਆਂ ਨੂੰ ਉਹ ਉੱਪਰ ਬਿਠਾਉਂਦਾ ਹੈ, ਅਤੇ ਸੋਗ ਕਰਨ ਵਾਲਿਆਂ ਨੂੰ ਸੁਰੱਖਿਆ ਵਿੱਚ ਉੱਚਾ ਕਰਦਾ ਹੈ।

Job 5:11 (UKJV) To set up on high those that be low; that those which mourn may be exalted to safety.

9ਉਹ ਅਜਿਹੇ ਚਮਤਕਾਰ ਕਰਦਾ ਹੈ ਜਿਨ੍ਹਾਂ ਦਾ ਪਤਾ ਨਹੀਂ ਲਗਾਇਆ ਜਾ ਸਕਦਾ, ਚਮਤਕਾਰ ਜਿਨ੍ਹਾਂ ਨੂੰ ਗਿਣਿਆ ਨਹੀਂ ਜਾ ਸਕਦਾ।

10ਉਹ ਧਰਤੀ ਲਈ ਮੀਂਹ ਪਾਉਂਦਾ ਹੈ; ਉਹ ਖੇਤਾ ਵਿੱਚ ਪਾਣੀ ਭੇਜਦਾ ਹੈ।

11ਨੀਵਿਆਂ ਨੂੰ ਉਹ ਉੱਪਰ ਬਿਠਾਉਂਦਾ ਹੈ, ਅਤੇ ਸੋਗ ਕਰਨ ਵਾਲਿਆਂ ਨੂੰ ਸੁਰੱਖਿਆ ਵਿੱਚ ਉੱਚਾ ਕਰਦਾ ਹੈ।

12ਉਹ ਚਲਾਕ ਲੋਕਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੰਦਾ ਹੈ, ਤਾਂ ਜੋ ਉਹਨਾਂ ਦੇ ਹੱਥਾਂ ਵਿੱਚ ਕੋਈ ਸਫਲਤਾ ਨਾ ਪਵੇ।

13ਪਰਮੇਸ਼ਵਰ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ, ਅਤੇ ਚਲਾਕਾ ਦੀਆਂ ਜੁਗਤਾਂ ਨਸ਼ਟ ਹੋ ਜਾਂਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.