ਅੱਯੋਬ 8

ਪਰ ਜਦੋਂ ਇਹ ਆਪਣੀ ਥਾਂ ਤੋਂ ਉਖੜ ਜਾਂਦਾ ਹੈ, ਉਹ ਸਥਾਨ ਇਸ ਨੂੰ ਰੱਦ ਕਰਦਾ ਹੈ ਅਤੇ ਕਹਿੰਦਾ ਹੈ, ‘ਮੈਂ ਤੁਹਾਨੂੰ ਕਦੇ ਨਹੀਂ ਦੇਖਿਆ।’

Job 8:18 (UKJV) If he destroy him from his place, then it shall deny him, saying, I have not seen you.

16ਉਹ ਸੂਰਜ ਦੀ ਰੌਸ਼ਨੀ ਵਿੱਚ ਇੱਕ ਚੰਗੀ ਤਰ੍ਹਾਂ ਸਿੰਜਿਆ ਹੋਇਆ ਪੌਦੇ ਵਾਂਗ ਹੈ, ਬਾਗ ਵਿੱਚ ਆਪਣੀਆਂ ਟਹਿਣੀਆਂ ਫੈਲਾਉਂਦੇ ਹਨ;

17ਇਹ ਆਪਣੀਆਂ ਜੜ੍ਹਾਂ ਨੂੰ ਚੱਟਾਨਾਂ ਦੇ ਢੇਰ ਦੇ ਦੁਆਲੇ ਜੋੜਦਾ ਹੈ ਅਤੇ ਪੱਥਰਾਂ ਵਿਚਕਾਰ ਜਗ੍ਹਾ ਲੱਭਦਾ ਹੈ।

18ਪਰ ਜਦੋਂ ਇਹ ਆਪਣੀ ਥਾਂ ਤੋਂ ਉਖੜ ਜਾਂਦਾ ਹੈ, ਉਹ ਸਥਾਨ ਇਸ ਨੂੰ ਰੱਦ ਕਰਦਾ ਹੈ ਅਤੇ ਕਹਿੰਦਾ ਹੈ, ‘ਮੈਂ ਤੁਹਾਨੂੰ ਕਦੇ ਨਹੀਂ ਦੇਖਿਆ।’

19ਯਕੀਨਨ ਇਸ ਦਾ ਜੀਵਨ ਮੁਰਝਾ ਜਾਂਦਾ ਹੈ, ਮਿੱਟੀ ਤੋਂ ਹੋਰ ਪੌਦੇ ਉੱਗਦੇ ਹਨ।

20“ਯਕੀਨਨ ਪਰਮੇਸ਼ਵਰ ਉਸ ਨੂੰ ਰੱਦ ਨਹੀਂ ਕਰਦਾ ਜੋ ਨਿਰਦੋਸ਼ ਹੈ ਜਾਂ ਕੁਕਰਮੀਆਂ ਦੇ ਹੱਥ ਮਜ਼ਬੂਤ ਨਹੀਂ ਕਰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.