29ਕਿਉਂਕਿ ਮੈਂ ਪਹਿਲਾਂ ਹੀ ਦੋਸ਼ੀ ਪਾਇਆ ਗਿਆ ਹਾਂ, ਮੈਂ ਕਿਉਂ ਵਿਅਰਥ ਸੰਘਰਸ਼ ਕਰਾਂ?
30ਭਾਵੇਂ ਮੈਂ ਆਪਣੇ ਆਪ ਨੂੰ ਸਾਬਣ ਨਾਲ ਅਤੇ ਆਪਣੇ ਹੱਥ ਨੂੰ ਸਾਫ਼ ਪਾਣੀ ਨਾਲ ਧੋਵਾਂ,
31ਤਦ ਵੀ ਤੁਸੀਂ ਮੈਨੂੰ ਚਿੱਕੜ ਦੇ ਟੋਏ ਵਿੱਚ ਸੁੱਟ ਦਿਓਗੇ ਤਾਂ ਜੋ ਮੇਰੇ ਕੱਪੜੇ ਵੀ ਮੈਨੂੰ ਘਿਣ ਕਰਨਗੇ।
32“ਉਹ ਮੇਰੇ ਵਰਗਾ ਕੋਈ ਪ੍ਰਾਣੀ ਨਹੀਂ ਹੈ ਕਿ ਮੈਂ ਉਸਨੂੰ ਜਵਾਬ ਦੇ ਸਕਾਂ, ਤਾਂ ਜੋ ਅਸੀਂ ਅਦਾਲਤ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰ ਸਕੀਏ।
33ਜੇ ਕੋਈ ਸਾਡੇ ਵਿਚਕਾਰ ਵਿਚੋਲਗੀ ਕਰਨ ਵਾਲਾ ਹੁੰਦਾ, ਕੋਈ ਜੋ ਸਾਡਾ ਮਿਲਾਪ ਕਰਾ ਸਕਦਾ,