ਯੋਏਲ 1

ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ।

Joel 1:17 (UKJV) The seed is rotten under their clods, the garners are laid desolate, the barns are broken down; for the corn is withered.

15ਹਾਏ, ਉਸ ਦਿਨ ਲਈ! ਕਿਉਂਕਿ ਯਾਹਵੇਹ ਦਾ ਦਿਨ ਨੇੜੇ ਹੈ; ਇਹ ਸਰਵਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।

16ਕੀ ਸਾਡੀਆਂ ਅੱਖਾਂ ਦੇ ਸਾਮ੍ਹਣੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ਵਰ ਦੇ ਘਰ ਵਿੱਚੋਂ ਭੋਜਨ ਮੁੱਕ ਨਹੀਂ ਗਿਆ?

17ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ।

18ਡੰਗਰ ਕਿਵੇਂ ਅੜਿੰਗਦੇ ਹਨ! ਪਸ਼ੂਆਂ ਦੇ ਝੁੰਡ ਭਟਕਦੇ ਫਿਰਦੇ ਹਨ ਕਿਉਂਕਿ ਉਨ੍ਹਾਂ ਕੋਲ ਕੋਈ ਚਾਰਾ ਨਹੀਂ ਹੈ; ਭੇਡਾਂ ਦੇ ਇੱਜੜ ਵੀ ਦੁਖੀ ਹਨ।

19ਹੇ ਯਾਹਵੇਹ, ਮੈਂ ਤੁਹਾਨੂੰ ਪੁਕਾਰਦਾ ਹਾਂ, ਕਿਉਂਕਿ ਅੱਗ ਨੇ ਉਜਾੜ ਵਿੱਚ ਚਰਾਗਾਹਾਂ ਨੂੰ ਖਾ ਲਿਆ ਹੈ ਅਤੇ ਅੱਗ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.