ਯੋਏਲ 1

ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ। ਪਾਣੀ ਦੀਆਂ ਨਦੀਆਂ ਸੁੱਕ ਗਈਆਂ ਹਨ ਅਤੇ ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।

Joel 1:20 (UKJV) The beasts of the field cry also unto you: for the rivers of waters are dried up, and the fire has devoured the pastures of the wilderness.

18ਡੰਗਰ ਕਿਵੇਂ ਅੜਿੰਗਦੇ ਹਨ! ਪਸ਼ੂਆਂ ਦੇ ਝੁੰਡ ਭਟਕਦੇ ਫਿਰਦੇ ਹਨ ਕਿਉਂਕਿ ਉਨ੍ਹਾਂ ਕੋਲ ਕੋਈ ਚਾਰਾ ਨਹੀਂ ਹੈ; ਭੇਡਾਂ ਦੇ ਇੱਜੜ ਵੀ ਦੁਖੀ ਹਨ।

19ਹੇ ਯਾਹਵੇਹ, ਮੈਂ ਤੁਹਾਨੂੰ ਪੁਕਾਰਦਾ ਹਾਂ, ਕਿਉਂਕਿ ਅੱਗ ਨੇ ਉਜਾੜ ਵਿੱਚ ਚਰਾਗਾਹਾਂ ਨੂੰ ਖਾ ਲਿਆ ਹੈ ਅਤੇ ਅੱਗ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।

20ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ। ਪਾਣੀ ਦੀਆਂ ਨਦੀਆਂ ਸੁੱਕ ਗਈਆਂ ਹਨ ਅਤੇ ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.