ਯੋਏਲ 3

“ਉਨ੍ਹਾਂ ਦਿਨਾਂ ਵਿੱਚ ਅਤੇ ਉਸ ਸਮੇਂ, ਜਦੋਂ ਮੈਂ ਯਹੂਦਾਹ ਅਤੇ ਯੇਰੂਸ਼ਲੇਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ,

Joel 3:1 (UKJV) For, behold, in those days, and in that time, when I shall bring again the captivity of Judah and Jerusalem,

1“ਉਨ੍ਹਾਂ ਦਿਨਾਂ ਵਿੱਚ ਅਤੇ ਉਸ ਸਮੇਂ, ਜਦੋਂ ਮੈਂ ਯਹੂਦਾਹ ਅਤੇ ਯੇਰੂਸ਼ਲੇਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ,

2ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ, ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਘਾਟੀ ਹੇਠਾਂ ਲਿਆਵਾਂਗਾ। ਉੱਥੇ ਮੈਂ ਉਹਨਾਂ ਦੀ ਜਾਂਚ ਕਰਾਂਗਾ, ਜੋ ਉਨ੍ਹਾਂ ਨੇ ਮੇਰੀ ਵਿਰਾਸਤ, ਮੇਰੀ ਪਰਜਾ ਇਸਰਾਏਲ ਨਾਲ ਕੀਤਾ, ਕਿਉਂਕਿ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਕੌਮਾਂ ਵਿੱਚ ਖਿੰਡਾ ਦਿੱਤਾ ਅਤੇ ਮੇਰੀ ਧਰਤੀ ਨੂੰ ਵੰਡ ਦਿੱਤਾ।

3ਉਨ੍ਹਾਂ ਨੇ ਮੇਰੇ ਲੋਕਾਂ ਉੱਤੇ ਗੁਣਾ ਪਾਇਆ, ਅਤੇ ਵੇਸਵਾਵਾਂ ਲਈ ਮੁੰਡਿਆਂ ਦਾ ਵਪਾਰ ਕੀਤਾ। ਉਨ੍ਹਾਂ ਨੇ ਸ਼ਰਾਬ ਪੀਣ ਲਈ ਕੁੜੀਆਂ ਨੂੰ ਵੇਚ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.