ਯੋਹਨ 1

ਉਹ ਚਾਨਣ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰ ਸਕੇ।

John 1:7 (UKJV) The same came for a witness, to bear witness of the Light, that all men through him might believe.

5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।

6ਪਰਮੇਸ਼ਵਰ ਨੇ ਯੋਹਨ ਨਾਮ ਦੇ ਇੱਕ ਵਿਅਕਤੀ ਨੂੰ ਭੇਜਿਆ।

7ਉਹ ਚਾਨਣ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰ ਸਕੇ।

8ਯੋਹਨ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਦੀ ਗਵਾਹੀ ਦੇਣ ਆਇਆ ਸੀ।

9ਸੱਚਾ ਚਾਨਣ ਇਸ ਸੰਸਾਰ ਵਿੱਚ ਆਉਣ ਵਾਲਾ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.