ਯੋਹਨ 10

ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।

John 10:29 (UKJV) My Father, which gave them me, is greater than all; and no man is able to pluck them out of my Father's hand.

27ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।

28ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ।

29ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।

30ਮੈਂ ਅਤੇ ਪਿਤਾ ਇੱਕ ਹਾਂ।”

31ਇਸ ਗੱਲ ਤੇ ਫਿਰ ਉਹ ਦੇ ਵਿਰੋਧੀ ਯਹੂਦੀਆਂ ਨੇ ਉਸ ਨੂੰ ਮਾਰਨ ਲਈ ਪੱਥਰ ਚੁੱਕੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.