ਯੋਹਨ 10

ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਈਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

John 10:35 (UKJV) If he called them gods, unto whom the word of God came, and the scripture cannot be broken;

33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹੈਂ।”

34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਦੇਵਤੇ ਹੋ?

35ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਈਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

36ਇਸ ਲਈ ਜਿਸ ਪਿਤਾ ਨੇ ਮੈਨੂੰ ਆਪਣੀ ਮਰਜ਼ੀ ਨਾਲ ਚੁਣਿਆ ਹੈ ਅਤੇ ਦੁਨੀਆਂ ਵਿੱਚ ਭੇਜਿਆ? ਤਾਂ ਫਿਰ ਤੁਸੀਂ ਮੇਰੇ ਉੱਤੇ ਕੁਫ਼ਰ ਬੋਲਣ ਦਾ ਦੋਸ਼ ਕਿਉਂ ਲਗਾਉਂਦੇ ਹੋ ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ’?

37ਮੇਰੇ ਤੇ ਵਿਸ਼ਵਾਸ ਨਾ ਕਰੋ ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.