ਯੋਹਨ 10

ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲਿਆ ਗਿਆ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਹੀ ਰਿਹਾ,

John 10:40 (UKJV) And went away again beyond Jordan into the place where John at first baptized; and there he abode.

38ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

39ਉਹਨਾਂ ਫਿਰ ਯਿਸ਼ੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਕੋਲੋਂ ਚਲੇ ਗਏ।

40ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲਿਆ ਗਿਆ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਹੀ ਰਿਹਾ,

41ਅਤੇ ਬਹੁਤ ਸਾਰੇ ਲੋਕ ਉਸ ਕੋਲ ਆਏ। ਉਹਨਾਂ ਨੇ ਕਿਹਾ, “ਹਾਲਾਂਕਿ ਯੋਹਨ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੋਹਨ ਨੇ ਇਸ ਆਦਮੀ ਬਾਰੇ ਕਿਹਾ ਉਹ ਸੱਚ ਸੀ।”

42ਉੱਥੇ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.