ਯੋਹਨ 11

ਯਿਸ਼ੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰਾਸ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।

John 11:13 (UKJV) Nevertheless Jesus spoke of his death: but they thought that he had spoken of taking of rest in sleep.

11ਇਸ ਤੋਂ ਬਾਅਦ ਯਿਸ਼ੂ ਨੇ ਕਿਹਾ, “ਸਾਡਾ ਮਿੱਤਰ ਲਾਜ਼ਰਾਸ ਸੌ ਗਿਆ ਹੈ, ਪਰ ਹੁਣ ਮੈਂ ਜਾਵਾਂਗਾ ਅਤੇ ਉਸ ਨੂੰ ਜਗਾਵਾਂਗਾ।”

12ਚੇਲਿਆਂ ਨੇ ਕਿਹਾ, “ਪ੍ਰਭੂ, ਜੇ ਉਹ ਸੌ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”

13ਯਿਸ਼ੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰਾਸ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।

14ਤਾਂ ਯਿਸ਼ੂ ਨੇ ਉਹਨਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰਾਸ ਮਰ ਗਿਆ ਹੈ।

15ਅਤੇ ਤੁਹਾਡੇ ਲਈ ਮੈਨੂੰ ਖੁਸ਼ੀ ਹੈ ਕਿ ਮੈਂ ਉੱਥੇ ਨਹੀਂ ਸੀ, ਕਿਉਂਕਿ ਹੁਣ ਤੁਸੀਂ ਸੱਚ-ਮੁੱਚ ਵਿਸ਼ਵਾਸ ਕਰੋਗੇ। ਆਓ ਅਸੀਂ ਉਸ ਕੋਲ ਚੱਲੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.