ਯੋਹਨ 11

ਉਸ ਨੇ ਪੁੱਛਿਆ, “ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ?” ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਜੀ, ਆਓ ਅਤੇ ਵੇਖੋ।”

John 11:34 (UKJV) And said, Where have all of you laid him? They said unto him, Lord, come and see.

32ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸ ਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”

33ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ।

34ਉਸ ਨੇ ਪੁੱਛਿਆ, “ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ?” ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਜੀ, ਆਓ ਅਤੇ ਵੇਖੋ।”

35ਯਿਸ਼ੂ ਰੋਏ।

36ਤਦ ਯਹੂਦੀਆਂ ਨੇ ਕਿਹਾ, “ਵੇਖੋ ਉਹ ਉਸ ਨੂੰ ਕਿੰਨ੍ਹਾ ਪਿਆਰ ਕਰਦਾ ਸੀ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.