ਯੋਹਨ 11

ਪਰ ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਅੰਤ ਮੌਤ ਨਹੀਂ ਹੈ। ਪਰ ਇਹ ਪਰਮੇਸ਼ਵਰ ਦੀ ਵਡਿਆਈ ਲਈ ਹੈ ਤਾਂ ਜੋ ਪਰਮੇਸ਼ਵਰ ਦੇ ਪੁੱਤਰ ਦੀ ਇਸ ਤੋਂ ਵਡਿਆਈ ਹੋ ਸਕੇ।”

John 11:4 (UKJV) When Jesus heard that, he said, This sickness is not unto death, but for the glory of God, that the Son of God might be glorified thereby.

2ਇਹ ਉਹ ਮਰਿਯਮ ਹੈ ਜਿਸ ਨੇ ਬਾਅਦ ਵਿੱਚ ਪ੍ਰਭੂ ਦੇ ਪੈਰਾਂ ਉੱਤੇ ਮਹਿੰਗਾ ਅਤਰ ਮਲਿਆ ਸੀ ਅਤੇ ਆਪਣੇ ਵਾਲਾਂ ਨਾਲ ਉਸ ਨੂੰ ਪੂੰਝਿਆ, ਉਸ ਦਾ ਭਰਾ ਲਾਜ਼ਰਾਸ ਬਿਮਾਰ ਸੀ।

3ਤਦ ਉਹਨਾਂ ਦੋਹਾਂ ਭੈਣਾਂ ਨੇ ਯਿਸ਼ੂ ਨੂੰ ਇੱਕ ਸੁਨੇਹਾ ਭੇਜਿਆ, “ਹੇ ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਬਹੁਤ ਬਿਮਾਰ ਹੈ।”

4ਪਰ ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਅੰਤ ਮੌਤ ਨਹੀਂ ਹੈ। ਪਰ ਇਹ ਪਰਮੇਸ਼ਵਰ ਦੀ ਵਡਿਆਈ ਲਈ ਹੈ ਤਾਂ ਜੋ ਪਰਮੇਸ਼ਵਰ ਦੇ ਪੁੱਤਰ ਦੀ ਇਸ ਤੋਂ ਵਡਿਆਈ ਹੋ ਸਕੇ।”

5ਭਾਵੇਂ ਯਿਸ਼ੂ ਮਾਰਥਾ ਅਤੇ ਉਸ ਦੀ ਭੈਣ ਮਰਿਯਮ ਅਤੇ ਲਾਜ਼ਰਾਸ ਨੂੰ ਪਿਆਰ ਕਰਦੇ ਸਨ।

6ਪਰ ਜਦੋਂ ਯਿਸ਼ੂ ਨੇ ਸੁਣਿਆ ਕਿ ਲਾਜ਼ਰਾਸ ਬਿਮਾਰ ਹੈ ਉਹ ਉਸ ਥਾਂ ਤੇ ਜਿੱਥੇ ਉਹ ਸੀ ਅਗਲੇ ਹੋਰ ਦੋ ਦਿਨਾਂ ਲਈ ਉੱਥੇ ਹੀ ਠਹਿਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.