ਯੋਹਨ 12

ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਉਸ ਨੂੰ ਇਕੱਲੇ ਰਹਿਣ ਦਿਓ। ਕਿ ਉਹ ਇਹ ਅਤਰ ਨੂੰ ਮੇਰੇ ਦਫ਼ਨਾਉਣ ਵਾਲੇ ਦਿਨ ਲਈ ਬਚਾ ਲਵੇ।

John 12:7 (UKJV) Then said Jesus, Let her alone: against the day of my burying has she kept this.

5“ਇਹ ਅਤਰ ਨੂੰ ਤਿੰਨ ਸੌ ਦੀਨਾਰ ਦਾ ਕਿਉਂ ਨਹੀਂ ਵੇਚਿਆ ਗਿਆ ਅਤੇ ਪੈਸੇ ਗਰੀਬਾਂ ਨੂੰ ਕਿਉਂ ਨਹੀਂ ਦਿੱਤੇ ਗਏ? ਇਹ ਇੱਕ ਸਾਲ ਦੀ ਤਨਖਾਹ ਦੀ ਕੀਮਤ ਸੀ।”

6ਉਸ ਨੇ ਇਹ ਇਸ ਲਈ ਨਹੀਂ ਕਿਹਾ ਕਿਉਂਕਿ ਉਹ ਗਰੀਬਾਂ ਦੀ ਪਰਵਾਹ ਕਰਦਾ ਸੀ ਪਰ ਕਿਉਂਕਿ ਉਹ ਚੋਰ ਸੀ। ਕਿਉਂਕਿ ਪੈਸੇ ਵਾਲੀ ਥੈਲੀ ਉਸ ਕੋਲ ਰਹਿੰਦੀ ਸੀ। ਉਸ ਵਿੱਚ ਜੋ ਕੁਝ ਪਾਇਆ ਜਾਂਦਾ ਸੀ ਉਹ ਉਸ ਵਿੱਚੋਂ ਕੱਢ ਲੈਂਦਾ ਸੀ।

7ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਉਸ ਨੂੰ ਇਕੱਲੇ ਰਹਿਣ ਦਿਓ। ਕਿ ਉਹ ਇਹ ਅਤਰ ਨੂੰ ਮੇਰੇ ਦਫ਼ਨਾਉਣ ਵਾਲੇ ਦਿਨ ਲਈ ਬਚਾ ਲਵੇ।

8ਤੁਹਾਡੇ ਕੋਲ ਹਮੇਸ਼ਾ ਗਰੀਬ ਰਹਿਣਗੇ, ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਹੋਵੇਗਾ।”

9ਇਸੇ ਦੇ ਦੌਰਾਨ, ਯਹੂਦੀਆਂ ਦੀ ਇੱਕ ਵੱਡੀ ਭੀੜ ਨੂੰ ਪਤਾ ਚੱਲਿਆ ਕਿ ਯਿਸ਼ੂ ਬੈਥਨੀਆ ਵਿੱਚ ਹੈ। ਉਹ ਸਾਰੇ ਯਹੂਦੀ ਯਿਸ਼ੂ ਤੇ ਲਾਜ਼ਰਾਸ ਨੂੰ ਵੇਖਣ ਲਈ ਆਏ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.