ਯੋਹਨ 13

ਕਿਉਂਕਿ ਯਿਸ਼ੂ ਜਾਣਦਾ ਸੀ ਕਿ ਉਸ ਨਾਲ ਕੌਣ ਵਿਸ਼ਵਾਸਘਾਤ ਕਰੇਂਗਾ। ਇਸ ਲਈ ਜਦੋਂ ਉਸ ਨੇ ਕਿਹਾ, “ਕਿ ਤੁਸੀਂ ਸਾਰੇ ਸਾਫ਼ ਨਹੀਂ ਹੋ।”

John 13:11 (UKJV) For he knew who should betray him; therefore said he, All of you are not all clean.

9ਸ਼ਿਮਓਨ ਪਤਰਸ ਨੇ ਕਿਹਾ, “ਹੇ ਮੇਰੇ ਪ੍ਰਭੂ! ਸਿਰਫ ਮੇਰੇ ਪੈਰ ਹੀ ਨਹੀਂ, ਮੇਰੇ ਹੱਥ ਅਤੇ ਮੇਰਾ ਸਿਰ ਵੀ ਧੋ ਦੇਵੋ।”

10ਯਿਸ਼ੂ ਨੇ ਉੱਤਰ ਦਿੱਤਾ, “ਉਹ ਮਨੁੱਖ ਜਿਸ ਨੇ ਨਹਾ ਲਿਆ ਹੈ ਉਸ ਨੂੰ ਸਿਰਫ ਪੈਰ ਧੋਣ ਦੀ ਜ਼ਰੂਰਤ ਹੈ। ਤੁਸੀਂ ਚੇਲੇ ਸਾਫ਼ ਹੋ, ਪਰ ਸਾਰੇ ਨਹੀਂ।”

11ਕਿਉਂਕਿ ਯਿਸ਼ੂ ਜਾਣਦਾ ਸੀ ਕਿ ਉਸ ਨਾਲ ਕੌਣ ਵਿਸ਼ਵਾਸਘਾਤ ਕਰੇਂਗਾ। ਇਸ ਲਈ ਜਦੋਂ ਉਸ ਨੇ ਕਿਹਾ, “ਕਿ ਤੁਸੀਂ ਸਾਰੇ ਸਾਫ਼ ਨਹੀਂ ਹੋ।”

12ਯਿਸ਼ੂ ਨੇ ਉਹਨਾਂ ਦੇ ਪੈਰ ਧੋਣ ਤੋਂ ਬਾਅਦ ਆਪਣੇ ਕੱਪੜੇ ਦੁਬਾਰਾ ਪਾ ਲਏ ਅਤੇ ਬੈਠ ਗਏ ਅਤੇ ਪੁੱਛਿਆ, “ਕੀ ਤੁਸੀਂ ਜਾਣਦੇ ਹੋ ਕਿ ਮੈਂ ਕੀ ਕਰ ਰਿਹਾ ਸੀ?

13ਤੁਸੀਂ ਮੈਨੂੰ ‘ਗੁਰੂ,’ ਅਤੇ ‘ਪ੍ਰਭੂ,’ ਕਹਿੰਦੇ ਹੋ, ਅਤੇ ਤੁਸੀਂ ਸਹੀ ਹੋ, ਕਿਉਂਕਿ ਮੈਂ ਉਹੀ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.