ਯੋਹਨ 13

ਯਿਸ਼ੂ ਦੇ ਚੇਲੇ ਇੱਕ ਦੂਸਰੇ ਵੱਲ ਵੇਖ ਰਹੇ ਸਨ ਅਤੇ ਇਹ ਵੇਖ ਕੇ ਉਹ ਹੈਰਾਨ ਸਨ ਕਿ ਯਿਸ਼ੂ ਨੇ ਕਿਸ ਦੇ ਬਾਰੇ ਵਿੱਚ ਗੱਲ ਕੀਤੀ ਹੈ।

John 13:22 (UKJV) Then the disciples looked one on another, doubting of whom he spoke.

20ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”

21ਇਸ ਤੋਂ ਬਾਅਦ ਯਿਸ਼ੂ ਆਤਮਾ ਵਿੱਚ ਬਹੁਤ ਪਰੇਸ਼ਾਨ ਹੋਏ, ਅਤੇ ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ!”

22ਯਿਸ਼ੂ ਦੇ ਚੇਲੇ ਇੱਕ ਦੂਸਰੇ ਵੱਲ ਵੇਖ ਰਹੇ ਸਨ ਅਤੇ ਇਹ ਵੇਖ ਕੇ ਉਹ ਹੈਰਾਨ ਸਨ ਕਿ ਯਿਸ਼ੂ ਨੇ ਕਿਸ ਦੇ ਬਾਰੇ ਵਿੱਚ ਗੱਲ ਕੀਤੀ ਹੈ।

23ਚੇਲਿਆਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸ਼ੂ ਬਹੁਤ ਪਿਆਰ ਕਰਦੇ ਸੀ ਉਹ ਮੇਜ਼ ਤੇ ਯਿਸ਼ੂ ਦੇ ਕੋਲ ਬੈਠਾ ਹੋਇਆ ਸੀ।

24ਸ਼ਿਮਓਨ ਪਤਰਸ ਨੇ ਇਸ਼ਾਰਾ ਕੀਤਾ ਅਤੇ ਪੁੱਛਿਆ, “ਉਹ ਕਿਸ ਬਾਰੇ ਗੱਲ ਕਰ ਰਹੇ ਹਨ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.