ਯੋਹਨ 14

ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋਂ ਚੱਲੀਏ।”

John 14:31 (UKJV) But that the world may know that I love the Father; and as the Father gave me commandment, even so I do. Arise, let us go behind.

29ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।

30ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।

31ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋਂ ਚੱਲੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.