ਯੋਹਨ 15

ਯਿਸ਼ੂ ਨੇ ਕਿਹਾ, “ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰਾ ਪਿਤਾ ਬਾਗ਼ ਦਾ ਮਾਲੀ ਹੈ।

John 15:1 (UKJV) I am the true vine, and my Father is the farmer.

1ਯਿਸ਼ੂ ਨੇ ਕਿਹਾ, “ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰਾ ਪਿਤਾ ਬਾਗ਼ ਦਾ ਮਾਲੀ ਹੈ।

2ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫ਼ਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫ਼ਲ ਦਿੰਦੀ ਹੈ ਉਸ ਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫ਼ਲਦਾਰ ਬਣੇ।

3ਤੁਸੀਂ ਉਹ ਬਚਨ ਕਾਰਨ ਪਹਿਲਾਂ ਹੀ ਸਾਫ਼ ਹੋ ਜੋ ਮੈਂ ਤੁਹਾਨੂੰ ਕਹੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.