ਯੋਹਨ 16

ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ। ਅਤੇ ਮੈਂ ਤੁਹਾਨੂੰ ਦੱਸਦਾ ਹੈ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।

John 16:26 (UKJV) At that day all of you shall ask in my name: and I say not unto you, that I will pray the Father for you:

24ਹੁਣ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ। ਮੰਗੋ ਅਤੇ ਤੁਹਾਨੂੰ ਮਿਲ ਜਾਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।

25“ਭਾਵੇਂ ਕਿ ਮੈਂ ਬੁਝਾਰਤਾਂ ਵਿੱਚ ਬੋਲ ਰਿਹਾ ਹਾਂ ਪਰ ਇੱਕ ਸਮਾਂ ਆ ਰਿਹਾ ਹੈ ਜਦੋਂ ਮੈਂ ਇਸ ਤਰ੍ਹਾਂ ਦੀ ਭਾਸ਼ਾ ਨਹੀਂ ਵਰਤਾਂਗਾ। ਪਰ ਤੁਹਾਨੂੰ ਆਪਣੇ ਪਿਤਾ ਬਾਰੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।

26ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ। ਅਤੇ ਮੈਂ ਤੁਹਾਨੂੰ ਦੱਸਦਾ ਹੈ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।

27ਪਿਤਾ ਆਪ ਤੁਹਾਨੂੰ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ ਅਤੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ।

28ਮੈਂ ਪਿਤਾ ਵੱਲੋਂ ਇਸ ਸੰਸਾਰ ਤੇ ਆਇਆ। ਹੁਣ ਮੈਂ ਇਸ ਦੁਨੀਆਂ ਨੂੰ ਛੱਡ ਰਿਹਾ ਹਾਂ ਅਤੇ ਵਾਪਸ ਪਿਤਾ ਕੋਲ ਜਾ ਰਿਹਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.