ਯੋਹਨ 16

ਇੱਕ ਸਮਾਂ ਆਵੇਗਾ ਜਦੋਂ ਤੁਸੀਂ ਖਿੱਲਰ ਜਾਵੋਂਗੇ ਅਤੇ ਹਰ ਕੋਈ ਆਪਣੇ ਘਰ ਨੂੰ ਮੁੜ ਜਾਵੇਗਾ। ਤੁਸੀਂ ਮੈਨੂੰ ਇਕੱਲੇ ਨੂੰ ਛੱਡ ਦੇਵੋਂਗੇ। ਪਰ ਮੈਂ ਇਕੱਲਾ ਨਹੀਂ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਨਾਲ ਹੈ।

John 16:32 (UKJV) Behold, the hour comes, yea, is now come, that all of you shall be scattered, every man to his own, and shall leave me alone: and yet I am not alone, because the Father is with me.

30ਹੁਣ ਅਸੀਂ ਜਾਣਦੇ ਹਾਂ ਕਿ ਤੁਹਾਨੂੰ ਸਭ ਕੁਝ ਪਤਾ ਹੈ ਅਤੇ ਇਹ ਜ਼ਰੂਰਤ ਨਹੀਂ ਕਿ ਤੁਹਾਨੂੰ ਕੋਈ ਕੁਝ ਪੁੱਛੇ। ਇਸ ਲਈ ਸਾਨੂੰ ਵਿਸ਼ਵਾਸ ਹੈ ਕਿ ਤੁਸੀਂ ਪਰਮੇਸ਼ਵਰ ਵੱਲੋਂ ਆਏ ਹੋ।”

31ਯਿਸ਼ੂ ਨੇ ਜਵਾਬ ਦਿੱਤਾ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?

32ਇੱਕ ਸਮਾਂ ਆਵੇਗਾ ਜਦੋਂ ਤੁਸੀਂ ਖਿੱਲਰ ਜਾਵੋਂਗੇ ਅਤੇ ਹਰ ਕੋਈ ਆਪਣੇ ਘਰ ਨੂੰ ਮੁੜ ਜਾਵੇਗਾ। ਤੁਸੀਂ ਮੈਨੂੰ ਇਕੱਲੇ ਨੂੰ ਛੱਡ ਦੇਵੋਂਗੇ। ਪਰ ਮੈਂ ਇਕੱਲਾ ਨਹੀਂ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਨਾਲ ਹੈ।

33“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ। ਇਸ ਸੰਸਾਰ ਵਿੱਚ ਤੁਹਾਡੇ ਤੇ ਕਸ਼ਟ ਆਉਣਗੇ। ਪਰ ਹੌਸਲਾ ਰੱਖੋ! ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.