ਯੋਹਨ 16

ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਂਗਾ।

John 16:8 (UKJV) And when he has come, he will reprove the world of sin, and of righteousness, and of judgment:

6ਪਰ ਤੁਸੀਂ ਸੋਗ ਨਾਲ ਭਰ ਗਏ ਹੋ ਕਿਉਂਕਿ ਮੈਂ ਇਹ ਗੱਲਾਂ ਆਖੀਆਂ ਹਨ।

7ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸ ਨੂੰ ਤੁਹਾਡੇ ਕੋਲ ਭੇਜਾਂਗਾ।

8ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਂਗਾ।

9ਪਾਪ ਬਾਰੇ ਇਸ ਲਈ ਕਿਉਂਕਿ ਲੋਕ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।

10ਧਾਰਮਿਕਤਾ ਬਾਰੇ ਇਸ ਲਈ ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ, ਜਿੱਥੇ ਤੁਸੀਂ ਮੈਨੂੰ ਨਹੀਂ ਵੇਖ ਸਕੋਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.