ਯੋਹਨ 17

ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਉਸ ਨੇ ਸਵਰਗ ਵੱਲ ਵੇਖਦੇ ਹੋਏ ਪ੍ਰਾਰਥਨਾ ਕੀਤੀ: “ਹੇ ਪਿਤਾ, ਓਹ ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਦੇ ਤਾਂ ਜੋ ਤੁਹਾਡਾ ਪੁੱਤਰ ਤੁਹਾਡੀ ਮਹਿਮਾ ਕਰੇ।

John 17:1 (UKJV) These words spoke Jesus, and lifted up his eyes to heaven, and said, Father, the hour has come; glorify your Son, that your Son also may glorify you:

1ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਉਸ ਨੇ ਸਵਰਗ ਵੱਲ ਵੇਖਦੇ ਹੋਏ ਪ੍ਰਾਰਥਨਾ ਕੀਤੀ: “ਹੇ ਪਿਤਾ, ਓਹ ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਦੇ ਤਾਂ ਜੋ ਤੁਹਾਡਾ ਪੁੱਤਰ ਤੁਹਾਡੀ ਮਹਿਮਾ ਕਰੇ।

2ਕਿਉਂਕਿ ਤੁਸੀਂ ਉਸ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਹੈ ਤਾਂ ਜੋ ਉਹ ਉਹਨਾਂ ਸਾਰਿਆਂ ਨੂੰ ਸਦੀਪਕ ਜੀਵਨ ਦੇਵੇ ਜੋ ਲੋਕ ਤੁਸੀਂ ਉਸ ਨੂੰ ਦਿੱਤੇ ਹਨ।

3ਹੁਣ ਇਹ ਸਦੀਪਕ ਜੀਵਨ ਹੈ: ਕਿ ਉਹ ਤੁਹਾਨੂੰ, ਇੱਕੋ ਸੱਚੇ ਪਰਮੇਸ਼ਵਰ ਅਤੇ ਯਿਸ਼ੂ ਮਸੀਹ ਨੂੰ ਜਾਣਦੇ ਹਨ, ਜਿਸ ਨੂੰ ਤੁਸੀਂ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.