ਯੋਹਨ 2

ਯਿਸ਼ੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਮਨੁੱਖ ਉਹਨਾਂ ਦੇ ਬਾਰੇ ਗਵਾਹੀ ਦੇਵੇ। ਯਿਸ਼ੂ ਜਾਣਦਾ ਸੀ ਕਿ ਮਨੁੱਖ ਦੇ ਅੰਦਰ ਕੀ ਹੈ।

John 2:25 (UKJV) And needed not that any should testify of man: for he knew what was in man.

23ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ।

24ਪਰ ਯਿਸ਼ੂ ਨੇ ਆਪਣੇ ਆਪ ਨੂੰ ਉਹਨਾਂ ਨੂੰ ਨਹੀਂ ਸੌਂਪਿਆ ਕਿਉਂਕਿ ਉਹ ਮਨੁੱਖ ਦੇ ਸੁਭਾਉ ਨੂੰ ਜਾਣਦਾ ਸੀ।

25ਯਿਸ਼ੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਮਨੁੱਖ ਉਹਨਾਂ ਦੇ ਬਾਰੇ ਗਵਾਹੀ ਦੇਵੇ। ਯਿਸ਼ੂ ਜਾਣਦਾ ਸੀ ਕਿ ਮਨੁੱਖ ਦੇ ਅੰਦਰ ਕੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.