ਯੋਹਨ 4

ਯਿਸ਼ੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਕਿ ਯਿਸ਼ੂ ਯੋਹਨ ਨਾਲੋਂ ਵੱਧ ਚੇਲੇ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।

John 4:1 (UKJV) When therefore the LORD knew how the Pharisees had heard that Jesus made and baptized more disciples than John,

1ਯਿਸ਼ੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਕਿ ਯਿਸ਼ੂ ਯੋਹਨ ਨਾਲੋਂ ਵੱਧ ਚੇਲੇ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।

2ਭਾਵੇਂ ਯਿਸ਼ੂ ਆਪ ਬਪਤਿਸਮਾ ਨਹੀਂ ਦੇ ਰਹੇ ਸਨ, ਸਗੋਂ ਉਹ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।

3ਫਿਰ ਯਿਸ਼ੂ ਯਹੂਦਿਯਾ ਨੂੰ ਛੱਡ ਕੇ ਮੁੜ ਗਲੀਲ ਦੇ ਸੂਬੇ ਨੂੰ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.