ਯੋਹਨ 4

ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਹੁਣ ਉਹ ਆਦਮੀ ਜਿਸ ਨਾਲ ਤੂੰ ਰਹਿ ਰਹੀ ਹੈ ਉਹ ਵੀ ਤੇਰਾ ਪਤੀ ਨਹੀਂ ਹੈ। ਜੋ ਤੂੰ ਹੁਣੇ ਕਿਹਾ ਹੈ ਬਿਲਕੁਲ ਸਹੀ ਹੈ।

John 4:18 (UKJV) For you have had five husbands; and he whom you now have is not your husband: in that said you truly.

16ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਜਾ ਅਤੇ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”

17ਔਰਤ ਨੇ ਜਵਾਬ ਦਿੱਤਾ, “ਮੇਰਾ ਕੋਈ ਪਤੀ ਨਹੀਂ ਹੈ।” ਯਿਸ਼ੂ ਨੇ ਕਿਹਾ, “ਤੂੰ ਸੱਚ ਬੋਲਿਆ ਜਦੋਂ ਤੂੰ ਕਿਹਾ ਕਿ ਤੇਰਾ ਪਤੀ ਨਹੀਂ ਹੈ।”

18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਹੁਣ ਉਹ ਆਦਮੀ ਜਿਸ ਨਾਲ ਤੂੰ ਰਹਿ ਰਹੀ ਹੈ ਉਹ ਵੀ ਤੇਰਾ ਪਤੀ ਨਹੀਂ ਹੈ। ਜੋ ਤੂੰ ਹੁਣੇ ਕਿਹਾ ਹੈ ਬਿਲਕੁਲ ਸਹੀ ਹੈ।

19ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।

20ਸਾਡੇ ਪਿਉ-ਦਾਦੇ ਇਸ ਪਹਾੜ ਉੱਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਜਿਸ ਸਥਾਨ ਤੇ ਅਰਾਧਨਾ ਕਰਨੀ ਚਾਹੀਦੀ ਹੈ ਉਹ ਯੇਰੂਸ਼ਲੇਮ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.