ਯੋਹਨ 4

ਭਾਵੇਂ ਯਿਸ਼ੂ ਆਪ ਬਪਤਿਸਮਾ ਨਹੀਂ ਦੇ ਰਹੇ ਸਨ, ਸਗੋਂ ਉਹ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।

John 4:2 (UKJV) (Though Jesus himself baptized not, but his disciples,)

1ਯਿਸ਼ੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਕਿ ਯਿਸ਼ੂ ਯੋਹਨ ਨਾਲੋਂ ਵੱਧ ਚੇਲੇ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।

2ਭਾਵੇਂ ਯਿਸ਼ੂ ਆਪ ਬਪਤਿਸਮਾ ਨਹੀਂ ਦੇ ਰਹੇ ਸਨ, ਸਗੋਂ ਉਹ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।

3ਫਿਰ ਯਿਸ਼ੂ ਯਹੂਦਿਯਾ ਨੂੰ ਛੱਡ ਕੇ ਮੁੜ ਗਲੀਲ ਦੇ ਸੂਬੇ ਨੂੰ ਚਲੇ ਗਏ।

4ਗਲੀਲ ਨੂੰ ਜਾਣ ਲੱਗਿਆਂ ਯਿਸ਼ੂ ਦਾ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਜ਼ਰੂਰੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.