ਯੋਹਨ 5

ਜੇ ਤੁਸੀਂ ਸੱਚਮੱਚ ਮੋਸ਼ੇਹ ਤੇ ਵਿਸ਼ਵਾਸ ਕੀਤਾ ਹੁੰਦਾ, ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਕਰਦੇ, ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।

John 5:46 (UKJV) For had all of you believed Moses, all of you would have believed me; for he wrote of me.

44ਤੁਸੀਂ ਕਿਵੇਂ ਮੇਰੇ ਤੇ ਵਿਸ਼ਵਾਸ ਕਰ ਸਕਦੇ ਹੋ ਕਿਉਂਕਿ ਤੁਸੀਂ ਇੱਕ-ਦੂਜੇ ਤੋਂ ਵਡਿਆਈ ਦੀ ਇੱਛਾ ਰੱਖਦੇ ਹੋ, ਪਰ ਉਹ ਵਡਿਆਈ ਨਹੀਂ ਭਾਲਦੇ ਜੋ ਸਿਰਫ ਇੱਕ ਪਰਮੇਸ਼ਵਰ ਵੱਲੋਂ ਮਿਲਦੀ ਹੈ?

45“ਇਹ ਨਾ ਸੋਚੋ ਕਿ ਮੈਂ ਤੁਹਾਨੂੰ ਪਿਤਾ ਦੇ ਸਾਹਮਣੇ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੋਸ਼ੇਹ ਹੈ। ਜਿਸ ਦੇ ਉੱਤੇ ਤੁਹਾਡੀ ਆਸ ਹੈ।

46ਜੇ ਤੁਸੀਂ ਸੱਚਮੱਚ ਮੋਸ਼ੇਹ ਤੇ ਵਿਸ਼ਵਾਸ ਕੀਤਾ ਹੁੰਦਾ, ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਕਰਦੇ, ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।

47ਪਰ ਤੁਸੀਂ ਤਾਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫਿਰ ਮੇਰੀਆਂ ਗੱਲਾਂ ਤੇ ਕਿਵੇਂ ਵਿਸ਼ਵਾਸ ਕਰੋਗੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.