45“ਇਹ ਨਾ ਸੋਚੋ ਕਿ ਮੈਂ ਤੁਹਾਨੂੰ ਪਿਤਾ ਦੇ ਸਾਹਮਣੇ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੋਸ਼ੇਹ ਹੈ। ਜਿਸ ਦੇ ਉੱਤੇ ਤੁਹਾਡੀ ਆਸ ਹੈ।
46ਜੇ ਤੁਸੀਂ ਸੱਚਮੱਚ ਮੋਸ਼ੇਹ ਤੇ ਵਿਸ਼ਵਾਸ ਕੀਤਾ ਹੁੰਦਾ, ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਕਰਦੇ, ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47ਪਰ ਤੁਸੀਂ ਤਾਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫਿਰ ਮੇਰੀਆਂ ਗੱਲਾਂ ਤੇ ਕਿਵੇਂ ਵਿਸ਼ਵਾਸ ਕਰੋਗੇ?”