ਯੋਹਨ 6

ਅਤੇ ਬਹੁਤ ਸਾਰੇ ਲੋਕ ਉਹਨਾਂ ਦੇ ਨਾਲ ਗਏ ਕਿਉਂਕਿ ਉਹਨਾਂ ਨੇ ਯਿਸ਼ੂ ਦੇ ਰੋਗੀਆਂ ਨੂੰ ਚੰਗਾ ਕਰਨ ਦੇ ਚਮਤਕਾਰਾਂ ਨੂੰ ਦੇਖਿਆ ਸੀ।

John 6:2 (UKJV) And a great multitude followed him, because they saw his miracles which he did on them that were diseased.

1ਇਨ੍ਹਾਂ ਗੱਲਾਂ ਤੋਂ ਬਾਅਦ ਯਿਸ਼ੂ ਗਲੀਲ ਦੀ ਝੀਲ ਜੋ ਕਿ ਤਿਬੇਰਿਯਾਸ ਦੀ ਝੀਲ ਹੈ, ਉਸ ਦੇ ਪਾਰ ਗਏ।

2ਅਤੇ ਬਹੁਤ ਸਾਰੇ ਲੋਕ ਉਹਨਾਂ ਦੇ ਨਾਲ ਗਏ ਕਿਉਂਕਿ ਉਹਨਾਂ ਨੇ ਯਿਸ਼ੂ ਦੇ ਰੋਗੀਆਂ ਨੂੰ ਚੰਗਾ ਕਰਨ ਦੇ ਚਮਤਕਾਰਾਂ ਨੂੰ ਦੇਖਿਆ ਸੀ।

3ਫਿਰ ਯਿਸ਼ੂ ਪਹਾੜ ਉੱਤੇ ਚੜ੍ਹੇ ਅਤੇ ਆਪਣੇ ਚੇਲਿਆਂ ਨਾਲ ਬੈਠ ਗਏ।

4ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.