ਯੋਹਨ 6

ਤਦ ਯਿਸ਼ੂ ਬਾਰ੍ਹਾਂ ਚੇਲਿਆਂ ਵੱਲ ਮੁੜੇ ਅਤੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਵੀ ਛੱਡ ਕੇ ਜਾਣਾ ਚਾਹੁੰਦੇ ਹੋ?”

John 6:67 (UKJV) Then said Jesus unto the twelve, Will all of you also go away?

65ਫੇਰ ਯਿਸ਼ੂ ਨੇ ਕਿਹਾ, “ਇਸੇ ਲਈ ਮੈਂ ਕਿਹਾ ਸੀ ਕਿ ਲੋਕ ਮੇਰੇ ਕੋਲ ਉਦੋਂ ਤੱਕ ਨਹੀਂ ਆ ਸਕਦੇ ਜਦੋਂ ਤੱਕ ਪਿਤਾ ਉਹਨਾਂ ਨੂੰ ਮੇਰੇ ਕੋਲ ਨਾ ਭੇਜੇ।”

66ਇਸ ਤੋਂ ਪਿੱਛੋਂ ਯਿਸ਼ੂ ਦੇ ਬਹੁਤ ਸਾਰੇ ਚੇਲਿਆਂ ਨੇ ਉਸ ਦਾ ਸਾਥ ਛੱਡ ਦਿੱਤਾ। ਫਿਰ ਕਦੇ ਉਹ ਉਸ ਦੇ ਨਾਲ ਨਾ ਗਏ।

67ਤਦ ਯਿਸ਼ੂ ਬਾਰ੍ਹਾਂ ਚੇਲਿਆਂ ਵੱਲ ਮੁੜੇ ਅਤੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਵੀ ਛੱਡ ਕੇ ਜਾਣਾ ਚਾਹੁੰਦੇ ਹੋ?”

68ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਅਸੀਂ ਕਿਸ ਦੇ ਕੋਲ ਜਾਵਾਂਗੇ? ਤੁਹਾਡੇ ਕੋਲ ਬਚਨ ਹਨ ਜੋ ਸਦੀਪਕ ਜੀਵਨ ਦਿੰਦੇ ਹਨ।

69ਅਸੀਂ ਵਿਸ਼ਵਾਸ ਕਰਦੇ ਹਾਂ, ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਹੀ ਪਰਮੇਸ਼ਵਰ ਦੇ ਪਵਿੱਤਰ ਮਨੁੱਖ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.