ਯੋਹਨ 7

ਇਹ ਕਹਿਣ ਤੋਂ ਬਾਅਦ, ਯਿਸ਼ੂ ਗਲੀਲ ਵਿੱਚ ਹੀ ਰਹੇ।

John 7:9 (UKJV) When he had said these words unto them, he abode still in Galilee.

7ਸੰਸਾਰ ਤੁਹਾਨੂੰ ਨਫ਼ਰਤ ਨਹੀਂ ਕਰ ਸਕਦਾ, ਪਰ ਇਹ ਮੈਨੂੰ ਨਫ਼ਰਤ ਕਰਦਾ ਹੈ ਕਿਉਂਕਿ ਮੈਂ ਇਸ ਦੇ ਬੁਰੇ ਕੰਮ ਦੀ ਗਵਾਹੀ ਦਿੱਤੀ ਹੈ।

8ਤੁਸੀਂ ਇਸ ਤਿਉਹਾਰ ਤੇ ਜਾਓ ਮੈਂ ਇਸ ਤਿਉਹਾਰ ਲਈ ਨਹੀਂ ਜਾ ਰਿਹਾ, ਕਿਉਂਕਿ ਮੇਰਾ ਸਮਾਂ ਅਜੇ ਪੂਰਾ ਨਹੀਂ ਹੋਇਆ।”

9ਇਹ ਕਹਿਣ ਤੋਂ ਬਾਅਦ, ਯਿਸ਼ੂ ਗਲੀਲ ਵਿੱਚ ਹੀ ਰਹੇ।

10ਜਦੋਂ ਯਿਸ਼ੂ ਦੇ ਭਰਾ ਤਿਉਹਾਰ ਲਈ ਚਲੇ ਗਏ ਉਹ ਵੀ ਗੁਪਤ ਰੂਪ ਵਿੱਚ ਤਿਉਹਾਰ ਲਈ ਗਏ ਪਰ ਉਹ ਖੁੱਲ੍ਹੇਆਮ ਤਿਉਹਾਰ ਵਿੱਚ ਨਹੀਂ ਗਏ।

11ਤਿਉਹਾਰ ਦੇ ਸਮੇਂ, ਯਹੂਦੀ ਆਗੂ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਪੁੱਛ ਰਹੇ ਸਨ, “ਉਹ ਕਿੱਥੇ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.