ਯੋਹਨ 8

ਧਰਮ ਗ੍ਰੰਥੀ ਅਤੇ ਫ਼ਰੀਸੀ ਯਿਸ਼ੂ ਨੂੰ ਇਹ ਸਵਾਲ ਇਸ ਲਈ ਪੁੱਛ ਰਹੇ ਸਨ ਤਾਂ ਕਿ ਉਹ ਉਸ ਉੱਤੇ ਦੋਸ਼ ਲਾਉਣ। ਪਰ ਯਿਸ਼ੂ ਝੁਕਿਆ ਅਤੇ ਉਸ ਆਪਣੀ ਉਂਗਲ ਨਾਲ ਜ਼ਮੀਨ ਤੇ ਲਿਖਣਾ ਸ਼ੁਰੂ ਕਰ ਦਿੱਤਾ।

John 8:6 (UKJV) This they said, tempting him, that they might have to accuse him. But Jesus stooped down, and with his finger wrote on the ground, as though he heard them not.

4ਅਤੇ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਇਹ ਔਰਤ ਵਿਭਚਾਰ ਕਰਦੀ ਫੜੀ ਗਈ ਹੈ।

5ਬਿਵਸਥਾ ਵਿੱਚ ਮੋਸ਼ੇਹ ਨੇ ਸਾਨੂੰ ਇਹ ਆਗਿਆ ਦਿੱਤੀ ਸੀ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਨਾਲ ਮਾਰ ਦਿੱਤਾ ਜਾਵੇ। ਪਰ ਹੁਣ ਤੁਸੀਂ ਕੀ ਕਹਿੰਦੇ ਹੋ?”

6ਧਰਮ ਗ੍ਰੰਥੀ ਅਤੇ ਫ਼ਰੀਸੀ ਯਿਸ਼ੂ ਨੂੰ ਇਹ ਸਵਾਲ ਇਸ ਲਈ ਪੁੱਛ ਰਹੇ ਸਨ ਤਾਂ ਕਿ ਉਹ ਉਸ ਉੱਤੇ ਦੋਸ਼ ਲਾਉਣ। ਪਰ ਯਿਸ਼ੂ ਝੁਕਿਆ ਅਤੇ ਉਸ ਆਪਣੀ ਉਂਗਲ ਨਾਲ ਜ਼ਮੀਨ ਤੇ ਲਿਖਣਾ ਸ਼ੁਰੂ ਕਰ ਦਿੱਤਾ।

7ਜਦੋਂ ਚੇਲੇ ਉਹਨਾਂ ਨੂੰ ਪੁੱਛ ਰਹੇ ਸਨ ਤਾਂ ਯਿਸ਼ੂ ਸਿੱਧੇ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਕੋਈ ਵੀ ਜੋ ਪਾਪ ਤੋਂ ਬਿਨਾਂ ਹੈ ਉਸ ਨੂੰ ਪਹਿਲਾਂ ਪੱਥਰ ਮਾਰੇ।”

8ਉਹ ਫਿਰ ਹੇਠਾਂ ਝੁਕੇ ਅਤੇ ਜ਼ਮੀਨ ਤੇ ਲਿਖਣ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.