ਯੋਨਾਹ 1

ਤਾਂ ਵੀ ਮਲਾਹਾਂ ਨੇ ਜਹਾਜ਼ ਨੂੰ ਕੰਢੇ ਤੱਕ ਲੈ ਜਾਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਉਹ ਕਾਮਯਾਬ ਨਹੀਂ ਹੋਏ ਕਿਉਂਕਿ ਸਮੁੰਦਰ ਪਹਿਲਾਂ ਨਾਲੋਂ ਜ਼ਿਆਦਾ ਭਿਆਨਕ ਹੋ ਰਿਹਾ ਸੀ।

Jonah 1:13 (UKJV) Nevertheless the men rowed hard to bring it to the land; but they could not: for the sea wrought, and was tempestuous against them.

11ਤਦ ਉਨ੍ਹਾਂ ਨੇ ਯੂਨਾਹ ਨੂੰ ਪੁੱਛਿਆ, “ਹੁਣ ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂਕਿ ਸਮੁੰਦਰ ਦੀਆਂ ਲਹਿਰਾਂ ਹੋਰ ਭਿਆਨਕ ਹੋ ਰਹੀਆਂ ਸਨ।

12ਯੂਨਾਹ ਨੇ ਆਖਿਆ, “ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਓ,” ਫਿਰ ਸਮੁੰਦਰ ਸ਼ਾਂਤ ਹੋ ਜਾਵੇਗਾ। ਕਿਉਂਕਿ ਮੈਂ ਜਾਣਦਾ ਹਾਂ ਕਿ ਇਹ ਵੱਡਾ ਤੂਫ਼ਾਨ ਮੇਰੇ ਕਾਰਨ ਤੁਹਾਡੇ ਉੱਤੇ ਆਇਆ ਹੈ।

13ਤਾਂ ਵੀ ਮਲਾਹਾਂ ਨੇ ਜਹਾਜ਼ ਨੂੰ ਕੰਢੇ ਤੱਕ ਲੈ ਜਾਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਉਹ ਕਾਮਯਾਬ ਨਹੀਂ ਹੋਏ ਕਿਉਂਕਿ ਸਮੁੰਦਰ ਪਹਿਲਾਂ ਨਾਲੋਂ ਜ਼ਿਆਦਾ ਭਿਆਨਕ ਹੋ ਰਿਹਾ ਸੀ।

14ਤਦ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਾਹਵੇਹ ਨੂੰ ਪੁਕਾਰ ਕੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਸਾਨੂੰ ਨਾਸ ਨਾ ਹੋਣ ਦਿਓ ਕਿਉਂ ਜੋ ਤੂੰ ਇਸ ਮਨੁੱਖ ਦੀ ਜਾਨ ਲੈ ਲਈ ਹੈ। ਸਾਡੇ ਤੇ ਕਿਸੇ ਬੇਕਸੂਰ ਦੀ ਹੱਤਿਆ ਦਾ ਦੋਸ਼ ਨਾ ਲਗਾਓ, ਕਿਉਂਕਿ ਤੁਸੀਂ ਉਹੀ ਕੀਤਾ ਜੋ ਤੁਹਾਨੂੰ ਪਸੰਦ ਸੀ।”

15ਤਦ ਉਨ੍ਹਾਂ ਨੇ ਯੋਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਸ਼ਾਂਤ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.