ਯੋਨਾਹ 1

ਇਸ ਕਾਰਨ ਉਹ ਮਨੁੱਖ ਯਾਹਵੇਹ ਤੋਂ ਬਹੁਤ ਡਰਦੇ ਸਨ ਅਤੇ ਉਨ੍ਹਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ ਅਤੇ ਸੁੱਖਣਾ ਵੀ ਸੁੱਖੀ।

Jonah 1:16 (UKJV) Then the men feared the LORD exceedingly, and offered a sacrifice unto the LORD, and made vows.

14ਤਦ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਾਹਵੇਹ ਨੂੰ ਪੁਕਾਰ ਕੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਸਾਨੂੰ ਨਾਸ ਨਾ ਹੋਣ ਦਿਓ ਕਿਉਂ ਜੋ ਤੂੰ ਇਸ ਮਨੁੱਖ ਦੀ ਜਾਨ ਲੈ ਲਈ ਹੈ। ਸਾਡੇ ਤੇ ਕਿਸੇ ਬੇਕਸੂਰ ਦੀ ਹੱਤਿਆ ਦਾ ਦੋਸ਼ ਨਾ ਲਗਾਓ, ਕਿਉਂਕਿ ਤੁਸੀਂ ਉਹੀ ਕੀਤਾ ਜੋ ਤੁਹਾਨੂੰ ਪਸੰਦ ਸੀ।”

15ਤਦ ਉਨ੍ਹਾਂ ਨੇ ਯੋਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਸ਼ਾਂਤ ਹੋ ਗਿਆ।

16ਇਸ ਕਾਰਨ ਉਹ ਮਨੁੱਖ ਯਾਹਵੇਹ ਤੋਂ ਬਹੁਤ ਡਰਦੇ ਸਨ ਅਤੇ ਉਨ੍ਹਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ ਅਤੇ ਸੁੱਖਣਾ ਵੀ ਸੁੱਖੀ।

17ਯਾਹਵੇਹ ਨੇ ਇੱਕ ਵੱਡੀ ਮੱਛੀ ਨੂੰ ਠਹਿਰਾਇਆ ਜਿਸ ਨੇ ਯੋਨਾਹ ਨੂੰ ਨਿਗਲ ਲਿਆ ਅਤੇ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਪੇਟ ਵਿੱਚ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.