ਯੋਨਾਹ 3

ਜਦੋਂ ਪਰਮੇਸ਼ਵਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ਵਰ ਉਸ ਤਬਾਹੀ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

Jonah 3:10 (UKJV) And God saw their works, that they turned from their evil way; and God repented of the evil, that he had said that he would do unto them; and he did it not.

8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ਵਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ-ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ।

9ਕੌਣ ਜਾਣਦਾ ਹੈ? ਕਿ ਪਰਮੇਸ਼ਵਰ ਅਜੇ ਵੀ ਤਿਆਗ ਅਤੇ ਰਹਿਮ ਨਾਲ ਆਪਣੇ ਭਿਆਨਕ ਕ੍ਰੋਧ ਤੋਂ ਮੁੜੇ ਤਾਂ ਜੋ ਅਸੀਂ ਨਾਸ਼ ਨਾ ਹੋ ਜਾਈਏ।”

10ਜਦੋਂ ਪਰਮੇਸ਼ਵਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ਵਰ ਉਸ ਤਬਾਹੀ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.