ਯੇਹੋਸ਼ੁਆ 12

ਅਮੋਰੀਆਂ ਦਾ ਰਾਜਾ ਸੀਹੋਨ, ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ। ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ

Joshua 12:2 (UKJV) Sihon king of the Amorites, who dwelt in Heshbon, and ruled from Aroer, which is upon the bank of the river Arnon, and from the middle of the river, and from half Gilead, even unto the river Jabbok, which is the border of the children of Ammon;

1ਇਹ ਉਸ ਦੇਸ਼ ਦੇ ਰਾਜੇ ਹਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਹਰਾਇਆ ਸੀ ਅਤੇ ਜਿਨ੍ਹਾਂ ਦਾ ਇਲਾਕਾ ਉਨ੍ਹਾਂ ਨੇ ਯਰਦਨ ਦੇ ਪੂਰਬ ਵੱਲ ਅਰਨੋਨ ਘਾਟੀ ਤੋਂ ਲੈ ਕੇ ਹਰਮੋਨ ਪਰਬਤ ਤੱਕ, ਅਰਾਬਾਹ ਦੇ ਸਾਰੇ ਪੂਰਬੀ ਪਾਸੇ ਸਮੇਤ ਲੈ ਲਿਆ ਸੀ।

2ਅਮੋਰੀਆਂ ਦਾ ਰਾਜਾ ਸੀਹੋਨ, ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ। ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ

3ਉਸਦਾ ਰਾਜ ਪੂਰਬੀ ਅਰਾਬਾਹ ਖੇਤਰ ਤੋਂ ਲੈ ਕੇ, ਕਿਨਰੇਥ ਝੀਲ ਤੋਂ ਅਰਬ ਸਾਗਰ ਤੱਕ ਅਤੇ ਪੂਰਬ ਵਿੱਚ ਬੈਤ ਯਸ਼ੀਮੋਥ ਤੱਕ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਲਾਣਾਂ ਦੇ ਪੈਰਾਂ ਤੱਕ ਫੈਲਿਆ ਹੋਇਆ ਸੀ।

4ਅਤੇ ਬਾਸ਼ਾਨ ਦੇ ਰਾਜੇ ਓਗ ਦਾ ਇਲਾਕਾ, ਰਫ਼ਾਈ ਲੋਕਾਂ ਵਿੱਚੋਂ ਇੱਕ ਸੀ, ਜਿਸ ਨੇ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.