ਯੇਹੋਸ਼ੁਆ 18

ਇਸਰਾਏਲੀਆਂ ਦੀ ਸਾਰੀ ਸਭਾ ਸ਼ੀਲੋਹ ਵਿੱਚ ਇਕੱਠੀ ਹੋਈ ਅਤੇ ਉੱਥੇ ਮੰਡਲੀ ਦਾ ਤੰਬੂ ਲਾਇਆ। ਦੇਸ਼ ਨੂੰ ਉਨ੍ਹਾਂ ਦੇ ਅਧੀਨ ਕਰ ਲਿਆ ਗਿਆ ਸੀ,

Joshua 18:1 (UKJV) And the whole congregation of the children of Israel assembled together at Shiloh, and set up the tabernacle of the congregation there. And the land was subdued before them.

1ਇਸਰਾਏਲੀਆਂ ਦੀ ਸਾਰੀ ਸਭਾ ਸ਼ੀਲੋਹ ਵਿੱਚ ਇਕੱਠੀ ਹੋਈ ਅਤੇ ਉੱਥੇ ਮੰਡਲੀ ਦਾ ਤੰਬੂ ਲਾਇਆ। ਦੇਸ਼ ਨੂੰ ਉਨ੍ਹਾਂ ਦੇ ਅਧੀਨ ਕਰ ਲਿਆ ਗਿਆ ਸੀ,

2ਪਰ ਅਜੇ ਵੀ ਇਸਰਾਏਲ ਦੇ ਸੱਤ ਗੋਤ ਸਨ ਜਿਨ੍ਹਾਂ ਨੂੰ ਅਜੇ ਤੱਕ ਆਪਣੀ ਵਿਰਾਸਤ ਨਹੀਂ ਮਿਲੀ ਸੀ।

3ਇਸ ਲਈ ਯੇਹੋਸ਼ੁਆ ਨੇ ਇਸਰਾਏਲੀਆਂ ਨੂੰ ਕਿਹਾ, “ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰਨ ਲਈ ਕਿੰਨਾ ਚਿਰ ਇੰਤਜ਼ਾਰ ਕਰੋਗੇ ਜੋ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.