ਯੇਹੋਸ਼ੁਆ 19

ਫ਼ੇਰ ਇਹ ਪੂਰਬ ਵੱਲ ਗਾਥ ਹੇਫ਼ਰ ਅਤੇ ਏਥ ਕਾਜ਼ੀਨ ਤੱਕ ਚੱਲਿਆ, ਇਹ ਰਿੰਮੋਨ ਤੋਂ ਬਾਹਰ ਨਿੱਕਲਿਆ ਅਤੇ ਨੇਆਹ ਵੱਲ ਮੁੜਿਆ।

Joshua 19:13 (UKJV) And from thence passes on along on the east to Gittahhepher, to Ittahkazin, and goes out to Remmonmethoar to Neah;

11ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬੇਸ਼ਥ ਪਹੁੰਚ ਕੇ ਉਹ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ।

12ਇਹ ਸਾਰੀਦ ਤੋਂ ਪੂਰਬ ਵੱਲ ਸੂਰਜ ਚੜ੍ਹਨ ਤੱਕ ਕਿਸਲੋਥ ਤਾਬੋਰ ਦੇ ਇਲਾਕੇ ਵੱਲ ਮੁੜੀ ਅਤੇ ਉੱਥੋਂ ਦਾਬਰਥ ਅਤੇ ਯਾਫ਼ੀਆ ਤੱਕ ਗਈ।

13ਫ਼ੇਰ ਇਹ ਪੂਰਬ ਵੱਲ ਗਾਥ ਹੇਫ਼ਰ ਅਤੇ ਏਥ ਕਾਜ਼ੀਨ ਤੱਕ ਚੱਲਿਆ, ਇਹ ਰਿੰਮੋਨ ਤੋਂ ਬਾਹਰ ਨਿੱਕਲਿਆ ਅਤੇ ਨੇਆਹ ਵੱਲ ਮੁੜਿਆ।

14ਉੱਥੇ ਸੀਮਾ ਉੱਤਰ ਵੱਲ ਹੰਨਾਥੋਨ ਤੱਕ ਜਾਂਦੀ ਸੀ ਅਤੇ ਇਫ਼ਤਾਹ ਏਲ ਦੀ ਵਾਦੀ ਵਿੱਚ ਮੁੱਕਦੀ ਸੀ।

15ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਸ਼ਾਮਲ ਸਨ। ਬਾਰਾਂ ਕਸਬੇ ਅਤੇ ਉਨ੍ਹਾਂ ਦੇ ਪਿੰਡ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.