15ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਸ਼ਾਮਲ ਸਨ। ਬਾਰਾਂ ਕਸਬੇ ਅਤੇ ਉਨ੍ਹਾਂ ਦੇ ਪਿੰਡ ਸਨ।
16ਇਹ ਕਸਬੇ ਅਤੇ ਉਨ੍ਹਾਂ ਦੇ ਪਿੰਡ ਜ਼ਬੂਲੁਨ ਉਹਨਾਂ ਦੀਆਂ ਗੋਤਾਂ ਅਨੁਸਾਰ ਮਿਰਾਸ ਸਨ।
17ਚੌਥੀ ਪਰਚੀ ਯਿੱਸਾਕਾਰ ਲਈ ਉਸ ਦੇ ਗੋਤਾਂ ਅਨੁਸਾਰ ਨਿਕਲੀ।
18ਉਨ੍ਹਾਂ ਦਾ ਇਲਾਕਾ ਸੀ: ਯਿਜ਼ਰਏਲ, ਕਸੂਲੋਥ ਅਤੇ ਸ਼ੂਨੇਮ ਤੱਕ ਸੀ,
19ਹਫ਼ਰਾਈਮ, ਸ਼ੀਓਨ, ਅਤੇ ਅਨਾਹਰਾਥ,