ਯੇਹੋਸ਼ੁਆ 19

ਅਲਮੰਲਕ, ਆਮਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਸੀਮਾ ਕਰਮਲ ਅਤੇ ਸ਼ੀਹੋਰ ਲਿਬਨਾਥ ਨੂੰ ਛੂੰਹਦੀ ਸੀ।

Joshua 19:26 (UKJV) And Alammelech, and Amad, and Misheal; and reachs to Carmel westward, and to Shihorlibnath;

24ਪੰਜਵੀਂ ਪਰਚੀ ਆਸ਼ੇਰ ਦੇ ਪਰਿਵਾਰ-ਸਮੂਹ ਲਈ ਉਸ ਦੇ ਗੋਤਾਂ ਅਨੁਸਾਰ ਨਿੱਕਲੀ।

25ਉਨ੍ਹਾਂ ਦੀ ਹੱਦ ਇਹ ਸੀ, ਹੇਲਕਥ, ਹਾਲੀ, ਬੇਤੇਨ ਅਤੇ ਅਕਸ਼ਫ਼,

26ਅਲਮੰਲਕ, ਆਮਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਸੀਮਾ ਕਰਮਲ ਅਤੇ ਸ਼ੀਹੋਰ ਲਿਬਨਾਥ ਨੂੰ ਛੂੰਹਦੀ ਸੀ।

27ਫਿਰ ਇਹ ਪੂਰਬ ਵੱਲ ਬੈਤ ਦਾਗੋਨ ਵੱਲ ਮੁੜੀ, ਜ਼ਬੂਲੁਨ ਅਤੇ ਇਫ਼ਤਾਹ ਏਲ ਦੀ ਘਾਟੀ ਨੂੰ ਛੂਹਿਆ, ਅਤੇ ਉੱਤਰ ਵੱਲ ਬੈਤ ਏਮੇਕ ਅਤੇ ਨਈਏਲ ਵੱਲ ਗਈ, ਖੱਬੇ ਪਾਸੇ ਕਾਬੂਲ ਨੂੰ ਨਿੱਕਲੀ।

28ਇਹ ਅਬਦੋਨ, ਰਹੋਬ, ਹਾਮੋਨ ਅਤੇ ਕਾਨਾਹ ਤੱਕ ਵੱਡੇ ਸੀਦੋਨ ਤੱਕ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.