38ਯਿਰੋਨ ਅਤੇ ਮਿਗਦਲ-ਏਲ, ਹਾਰੇਮ, ਬੈਥ ਅਨਾਥ ਅਤੇ ਬੈਥ ਸ਼ੇਮੇਸ਼। ਉੱਨੀ ਕਸਬੇ ਅਤੇ ਉਨ੍ਹਾਂ ਦੇ ਪਿੰਡ ਸਨ।
39ਇਹ ਕਸਬੇ ਅਤੇ ਉਨ੍ਹਾਂ ਦੇ ਪਿੰਡ ਨਫ਼ਤਾਲੀ ਦੇ ਗੋਤ ਦੇ ਪਰਿਵਾਰ-ਸਮੂਹਾਂ ਅਨੁਸਾਰ ਮਿਰਾਸ ਸਨ।
40ਸੱਤਵੀ ਪਰਚੀ ਦਾਨ ਦੀ ਗੋਤ ਲਈ ਉਹਨਾਂ ਦੇ ਘਰਾਣਿਆ ਅਨੁਸਾਰ ਨਿੱਕਲੀ।
41ਉਨ੍ਹਾਂ ਦੀ ਵਿਰਾਸਤ ਦਾ ਇਲਾਕਾ ਇਹ ਸੀ: ਜ਼ੋਰਾਹ, ਅਸ਼ਤਾਓਲ ਅਤੇ ਈਰ-ਸ਼ਮਸ਼,
42ਸ਼ਆਲੱਬੀਨ, ਅੱਯਾਲੋਨ, ਅਤੇ ਯਿਥਲਾਹ,