ਯੇਹੋਸ਼ੁਆ 2

ਫਿਰ ਦੋਵੇਂ ਆਦਮੀ ਵਾਪਸ ਆਉਣ ਲੱਗੇ। ਉਹ ਪਹਾੜੀਆਂ ਤੋਂ ਹੇਠਾਂ ਉਤਰੇ ਅਤੇ ਨਦੀ ਦੇ ਕਿਨਾਰੇ ਗਏ ਅਤੇ ਨੂਨ ਦੇ ਪੁੱਤਰ ਯੇਹੋਸ਼ੁਆ ਕੋਲ ਆਏ ਅਤੇ ਉਸ ਨੂੰ ਸਭ ਕੁਝ ਦੱਸਿਆ ਜੋ ਉਨ੍ਹਾਂ ਨਾਲ ਵਾਪਰਿਆ ਸੀ।

Joshua 2:23 (UKJV) So the two men returned, and descended from the mountain, and passed over, and came to Joshua the son of Nun, and told him all things that befell them:

21ਉਸਨੇ ਆਖਿਆ, ਮੈ ਸਹਿਮਤ ਇਹ ਜਿਵੇਂ ਤੁਸੀਂ ਕਹਿੰਦੇ ਹੋ, ਹੋਣ ਦਿਓ। ਇਸ ਲਈ ਉਸ ਨੇ ਉਨ੍ਹਾਂ ਨੂੰ ਭੇਜ ਦਿੱਤਾ ਅਤੇ ਉਹ ਚਲੇ ਗਏ ਅਤੇ ਉਸਨੇ ਖਿੜਕੀ ਵਿੱਚ ਲਾਲ ਰੰਗ ਦੀ ਡੋਰੀ ਬੰਨ੍ਹ ਦਿੱਤੀ।

22ਜਦੋਂ ਉਹ ਚਲੇ ਗਏ, ਤਾਂ ਉਹ ਪਹਾੜੀਆਂ ਵਿੱਚ ਗਏ ਅਤੇ ਉੱਥੇ ਤਿੰਨ ਦਿਨ ਰਹੇ, ਜਦੋਂ ਤੱਕ ਪਿੱਛਾ ਕਰਨ ਵਾਲਿਆਂ ਨੇ ਸਾਰੇ ਰਸਤੇ ਵਿੱਚ ਖੋਜ ਨਾ ਕੀਤੀ ਅਤੇ ਉਨ੍ਹਾਂ ਨੂੰ ਨਾ ਲੱਭਿਆ।

23ਫਿਰ ਦੋਵੇਂ ਆਦਮੀ ਵਾਪਸ ਆਉਣ ਲੱਗੇ। ਉਹ ਪਹਾੜੀਆਂ ਤੋਂ ਹੇਠਾਂ ਉਤਰੇ ਅਤੇ ਨਦੀ ਦੇ ਕਿਨਾਰੇ ਗਏ ਅਤੇ ਨੂਨ ਦੇ ਪੁੱਤਰ ਯੇਹੋਸ਼ੁਆ ਕੋਲ ਆਏ ਅਤੇ ਉਸ ਨੂੰ ਸਭ ਕੁਝ ਦੱਸਿਆ ਜੋ ਉਨ੍ਹਾਂ ਨਾਲ ਵਾਪਰਿਆ ਸੀ।

24ਉਨ੍ਹਾਂ ਨੇ ਯੇਹੋਸ਼ੁਆ ਨੂੰ ਕਿਹਾ, “ਯਾਹਵੇਹ ਨੇ ਨਿਸ਼ਚਿਤ ਹੀ ਸਾਰੀ ਧਰਤੀ ਸਾਡੇ ਹੱਥਾਂ ਵਿੱਚ ਦੇ ਦਿੱਤੀ ਹੈ, ਸਾਡੇ ਕਾਰਨ ਸਾਰੇ ਲੋਕ ਡਰ ਨਾਲ ਘਬਰਾ ਗਏ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.