ਯੇਹੋਸ਼ੁਆ 21

ਰਊਬੇਨ, ਗਾਦ ਅਤੇ ਜ਼ਬੂਲੁਨ ਦੇ ਗੋਤਾਂ ਤੋਂ ਮੇਰਾਰੀ ਦੇ ਉੱਤਰਾਧਿਕਾਰੀਆਂ ਨੂੰ ਉਨ੍ਹਾਂ ਦੇ ਗੋਤਾਂ ਅਨੁਸਾਰ ਬਾਰਾਂ ਕਸਬੇ ਮਿਲੇ।

Joshua 21:7 (UKJV) The children of Merari by their families had out of the tribe of Reuben, and out of the tribe of Gad, and out of the tribe of Zebulun, twelve cities.

5ਬਾਕੀ ਕੋਹਾਥ ਦੇ ਉੱਤਰਾਧਿਕਾਰੀਆਂ ਨੂੰ ਇਫ਼ਰਾਈਮ, ਦਾਨ ਅਤੇ ਮਨੱਸ਼ੇਹ ਦੇ ਅੱਧੇ ਗੋਤਾਂ ਦੇ ਗੋਤਾਂ ਵਿੱਚੋਂ ਦਸ ਨਗਰ ਦਿੱਤੇ ਗਏ।

6ਗੇਰਸ਼ੋਨ ਦੇ ਉੱਤਰਾਧਿਕਾਰੀਆਂ ਨੂੰ ਬਾਸ਼ਾਨ ਵਿੱਚ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਮਨੱਸ਼ੇਹ ਦੇ ਅੱਧੇ ਗੋਤ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।

7ਰਊਬੇਨ, ਗਾਦ ਅਤੇ ਜ਼ਬੂਲੁਨ ਦੇ ਗੋਤਾਂ ਤੋਂ ਮੇਰਾਰੀ ਦੇ ਉੱਤਰਾਧਿਕਾਰੀਆਂ ਨੂੰ ਉਨ੍ਹਾਂ ਦੇ ਗੋਤਾਂ ਅਨੁਸਾਰ ਬਾਰਾਂ ਕਸਬੇ ਮਿਲੇ।

8ਇਸ ਲਈ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੀਆਂ ਚਰਾਂਦਾਂ ਦੇ ਦਿੱਤੀਆਂ, ਜਿਵੇਂ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ।

9ਉਨ੍ਹਾਂ ਨੇ ਯਹੂਦਾਹ ਅਤੇ ਸ਼ਿਮਓਨ ਦੇ ਗੋਤਾਂ ਵਿੱਚੋਂ ਨਾਮ ਦੇ ਕੇ ਕਸਬੇ ਵੰਡ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.