ਯੇਹੋਸ਼ੁਆ 21

ਇਸ ਲਈ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੀਆਂ ਚਰਾਂਦਾਂ ਦੇ ਦਿੱਤੀਆਂ, ਜਿਵੇਂ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ।

Joshua 21:8 (UKJV) And the children of Israel gave by lot unto the Levites these cities with their suburbs, as the LORD commanded by the hand of Moses.

6ਗੇਰਸ਼ੋਨ ਦੇ ਉੱਤਰਾਧਿਕਾਰੀਆਂ ਨੂੰ ਬਾਸ਼ਾਨ ਵਿੱਚ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਮਨੱਸ਼ੇਹ ਦੇ ਅੱਧੇ ਗੋਤ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।

7ਰਊਬੇਨ, ਗਾਦ ਅਤੇ ਜ਼ਬੂਲੁਨ ਦੇ ਗੋਤਾਂ ਤੋਂ ਮੇਰਾਰੀ ਦੇ ਉੱਤਰਾਧਿਕਾਰੀਆਂ ਨੂੰ ਉਨ੍ਹਾਂ ਦੇ ਗੋਤਾਂ ਅਨੁਸਾਰ ਬਾਰਾਂ ਕਸਬੇ ਮਿਲੇ।

8ਇਸ ਲਈ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੀਆਂ ਚਰਾਂਦਾਂ ਦੇ ਦਿੱਤੀਆਂ, ਜਿਵੇਂ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ।

9ਉਨ੍ਹਾਂ ਨੇ ਯਹੂਦਾਹ ਅਤੇ ਸ਼ਿਮਓਨ ਦੇ ਗੋਤਾਂ ਵਿੱਚੋਂ ਨਾਮ ਦੇ ਕੇ ਕਸਬੇ ਵੰਡ ਦਿੱਤੇ।

10ਹੇਠ ਲਿਖੇ ਕਸਬੇ ਹਾਰੋਨ ਦੇ ਉੱਤਰਾਧਿਕਾਰੀਆਂ ਨੂੰ ਦਿੱਤੇ ਗਏ ਸਨ ਜੋ ਲੇਵੀਆਂ ਦੇ ਕਹਾਥੀ ਪਰਿਵਾਰ-ਸਮੂਹਾਂ ਵਿੱਚੋਂ ਸਨ, ਕਿਉਂਕਿ ਪਹਿਲੀ ਪਰਚੀ ਉਨ੍ਹਾਂ ਨੂੰ ਪਈ ਸੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.