ਯੇਹੋਸ਼ੁਆ 22

ਇਸ ਲਈ ਇਸਰਾਏਲੀਆਂ ਨੇ ਅਲਆਜ਼ਾਰ ਜਾਜਕ ਦੇ ਪੁੱਤਰ ਫੀਨਹਾਸ ਨੂੰ ਗਿਲਆਦ ਦੀ ਧਰਤੀ ਨੂੰ ਰਊਬੇਨ, ਗਾਦ ਅਤੇ ਮਨੱਸ਼ੇਹ ਦੇ ਅੱਧੇ ਗੋਤ ਕੋਲ ਭੇਜਿਆ।

Joshua 22:13 (UKJV) And the children of Israel sent unto the children of Reuben, and to the children of Gad, and to the half tribe of Manasseh, into the land of Gilead, Phinehas the son of Eleazar the priest,

11ਅਤੇ ਜਦੋਂ ਇਸਰਾਏਲੀਆਂ ਨੇ ਸੁਣਿਆ ਕਿ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਨੇ ਕਨਾਨ ਦੀ ਸਰਹੱਦ ਉੱਤੇ ਯਰਦਨ ਦੇ ਨੇੜੇ ਗਲੀਲੋਥ ਵਿੱਚ ਇਸਰਾਏਲੀਆਂ ਦੇ ਪਾਸੇ ਜਗਵੇਦੀ ਬਣਾਈ ਹੈ।

12ਇਸਰਾਏਲ ਦੀ ਸਾਰੀ ਸਭਾ ਸ਼ੀਲੋਹ ਵਿੱਚ ਉਨ੍ਹਾਂ ਦੇ ਵਿਰੁੱਧ ਲੜਨ ਲਈ ਇਕੱਠੀ ਹੋਈ।

13ਇਸ ਲਈ ਇਸਰਾਏਲੀਆਂ ਨੇ ਅਲਆਜ਼ਾਰ ਜਾਜਕ ਦੇ ਪੁੱਤਰ ਫੀਨਹਾਸ ਨੂੰ ਗਿਲਆਦ ਦੀ ਧਰਤੀ ਨੂੰ ਰਊਬੇਨ, ਗਾਦ ਅਤੇ ਮਨੱਸ਼ੇਹ ਦੇ ਅੱਧੇ ਗੋਤ ਕੋਲ ਭੇਜਿਆ।

14ਉਸ ਦੇ ਨਾਲ ਉਨ੍ਹਾਂ ਨੇ ਇਸਰਾਏਲ ਦੇ ਹਰੇਕ ਗੋਤ ਵਿੱਚੋਂ ਇੱਕ-ਇੱਕ, ਇਸਰਾਏਲ ਦੇ ਗੋਤਾਂ ਵਿੱਚੋਂ ਇੱਕ-ਇੱਕ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਦਸ ਆਦਮੀ ਭੇਜੇ।

15ਜਦੋਂ ਉਹ ਗਿਲਆਦ ਵਿੱਚ ਰਊਬੇਨ, ਗਾਦ ਅਤੇ ਮਨੱਸ਼ੇਹ ਦੇ ਅੱਧੇ ਗੋਤ ਦੇ ਕੋਲ ਗਏ ਉਨ੍ਹਾਂ ਨੇ ਉਨ੍ਹਾਂ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.