ਯੇਹੋਸ਼ੁਆ 24

ਫਿਰ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਸ਼ੇਕੇਮ ਵਿੱਚ ਇਕੱਠਾ ਕੀਤਾ ਅਤੇ ਉਸਨੇ ਇਸਰਾਏਲ ਦੇ ਬਜ਼ੁਰਗਾਂ, ਆਗੂਆਂ, ਨਿਆਂਕਾਰਾਂ ਅਤੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਸਾਹਮਣੇ ਪੇਸ਼ ਕੀਤਾ।

Joshua 24:1 (UKJV) And Joshua gathered all the tribes of Israel to Shechem, and called for the elders of Israel, and for their heads, and for their judges, and for their officers; and they presented themselves before God.

1ਫਿਰ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਸ਼ੇਕੇਮ ਵਿੱਚ ਇਕੱਠਾ ਕੀਤਾ ਅਤੇ ਉਸਨੇ ਇਸਰਾਏਲ ਦੇ ਬਜ਼ੁਰਗਾਂ, ਆਗੂਆਂ, ਨਿਆਂਕਾਰਾਂ ਅਤੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਸਾਹਮਣੇ ਪੇਸ਼ ਕੀਤਾ।

2ਯੇਹੋਸ਼ੁਆ ਨੇ ਸਾਰੇ ਲੋਕਾਂ ਨੂੰ ਆਖਿਆ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ, ‘ਅਬਰਾਹਾਮ ਅਤੇ ਨਾਹੋਰ ਦਾ ਪਿਤਾ ਤਾਰਹ ਸਮੇਤ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਫ਼ਰਾਤ ਨਦੀ ਦੇ ਪਾਰ ਰਹਿੰਦੇ ਸਨ ਅਤੇ ਹੋਰ ਦੇਵਤਿਆਂ ਦੀ ਪੂਜਾ ਕਰਦੇ ਸਨ।

3ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਫ਼ਰਾਤ ਦੇ ਪਾਰ ਦੇ ਦੇਸ਼ ਤੋਂ ਲੈ ਗਿਆ ਅਤੇ ਕਨਾਨ ਵਿੱਚ ਉਸਦੀ ਅਗਵਾਈ ਕੀਤੀ ਅਤੇ ਉਸਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿੱਤੇ। ਮੈਂ ਉਸਨੂੰ ਇਸਹਾਕ ਦਿੱਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.