ਯੇਹੋਸ਼ੁਆ 24

ਅਤੇ ਹਾਰੋਨ ਦਾ ਪੁੱਤਰ ਅਲਆਜ਼ਾਰ ਮਰ ਗਿਆ ਅਤੇ ਗਿਬਆਹ ਵਿੱਚ ਦਫ਼ਨਾਇਆ ਗਿਆ, ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਉਸਦੇ ਪੁੱਤਰ ਫੀਨਹਾਸ ਨੂੰ ਦਿੱਤਾ ਗਿਆ ਸੀ।

Joshua 24:33 (UKJV) And Eleazar the son of Aaron died; and they buried him in a hill that pertained to Phinehas his son, which was given him in mount Ephraim.

31ਇਸਰਾਏਲ ਨੇ ਯੇਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਾਹਵੇਹ ਦੀ ਉਪਸਾਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯੇਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਾਹਵੇਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸਨੇ ਇਸਰਾਏਲ ਦੇ ਲਈ ਕੀਤਾ।

32ਅਤੇ ਯੋਸੇਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਵਿੱਚੋਂ ਲਿਆਏ ਸਨ, ਸ਼ੇਕੇਮ ਵਿੱਚ ਉਸ ਜ਼ਮੀਨ ਦੇ ਖੇਤ ਵਿੱਚ ਦੱਬੀਆਂ ਗਈਆਂ ਜੋ ਯਾਕੋਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇ ਸੌ ਸਿੱਕਿਆਂ ਵਿੱਚ ਮੁੱਲ ਲਈ ਸੀ। ਇਹ ਯੋਸੇਫ਼ ਦੇ ਉੱਤਰਾਧਿਕਾਰੀਆਂ ਦੀ ਵਿਰਾਸਤ ਬਣ ਗਈ।

33ਅਤੇ ਹਾਰੋਨ ਦਾ ਪੁੱਤਰ ਅਲਆਜ਼ਾਰ ਮਰ ਗਿਆ ਅਤੇ ਗਿਬਆਹ ਵਿੱਚ ਦਫ਼ਨਾਇਆ ਗਿਆ, ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਉਸਦੇ ਪੁੱਤਰ ਫੀਨਹਾਸ ਨੂੰ ਦਿੱਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.