ਯੇਹੋਸ਼ੁਆ 3

ਸਵੇਰੇ-ਸਵੇਰੇ ਯੇਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਨਦੀ ਨੂੰ ਗਏ, ਜਿੱਥੇ ਉਨ੍ਹਾਂ ਨੇ ਪਾਰ ਲੰਘਣ ਤੋਂ ਪਹਿਲਾਂ ਡੇਰਾ ਲਾਇਆ।

Joshua 3:1 (UKJV) And Joshua rose early in the morning; and they removed from Shittim, and came to Jordan, he and all the children of Israel, and lodged there before they passed over.

1ਸਵੇਰੇ-ਸਵੇਰੇ ਯੇਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਨਦੀ ਨੂੰ ਗਏ, ਜਿੱਥੇ ਉਨ੍ਹਾਂ ਨੇ ਪਾਰ ਲੰਘਣ ਤੋਂ ਪਹਿਲਾਂ ਡੇਰਾ ਲਾਇਆ।

2ਤਿੰਨ ਦਿਨਾਂ ਬਾਅਦ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ,

3ਅਤੇ ਉਹਨਾਂ ਨੇ ਲੋਕਾਂ ਨੂੰ ਇਹ ਹੁਕਮ ਦਿੱਤਾ, “ਜਦੋਂ ਤੁਸੀਂ ਲੇਵੀ ਜਾਜਕਾਂ ਨੂੰ ਆਪਣੇ ਯਾਹਵੇਹ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਹੋਏ ਦੇਖੋ, ਤਾਂ ਤੁਸੀਂ ਆਪਣੇ ਸਥਾਨ ਤੋਂ ਉੱਠ ਕੇ ਉਨ੍ਹਾਂ ਦੇ ਪਿੱਛੇ-ਪਿੱਛੇ ਚੱਲਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.