ਯੇਹੋਸ਼ੁਆ 4

ਲਗਭਗ ਚਾਲੀ ਹਜ਼ਾਰ ਆਦਮੀ ਲੜਾਈ ਲਈ ਹਥਿਆਰਬੰਦ ਹੋ ਕੇ ਲੜਾਈ ਲਈ ਯਾਹਵੇਹ ਦੇ ਸਨਮੁਖ ਯਰੀਹੋ ਦੇ ਮੈਦਾਨਾਂ ਨੂੰ ਪਾਰ ਕਰ ਗਏ।

Joshua 4:13 (UKJV) About forty thousand prepared for war passed over before the LORD unto battle, to the plains of Jericho.

11ਅਤੇ ਜਿਵੇਂ ਹੀ ਉਹ ਸਾਰੇ ਪਾਰ ਹੋ ਗਏ, ਲੋਕਾਂ ਦੇ ਵੇਖਦੇ-ਵੇਖਦੇ ਹੀ ਯਾਹਵੇਹ ਦਾ ਸੰਦੂਕ ਅਤੇ ਜਾਜਕ ਦੂਜੇ ਪਾਸੇ ਆ ਗਏ।

12ਰਊਬੇਨ, ਗਾਦ ਅਤੇ ਮਨੱਸ਼ੇਹ ਦੇ ਅੱਧੇ ਗੋਤ ਦੇ ਆਦਮੀ ਇਸਰਾਏਲੀਆਂ ਦੇ ਸਾਹਮਣੇ ਲੜਾਈ ਲਈ ਤਿਆਰ ਸਨ, ਜਿਵੇਂ ਮੋਸ਼ੇਹ ਨੇ ਉਨ੍ਹਾਂ ਨੂੰ ਕਿਹਾ ਸੀ, ਪਾਰ ਲੰਘ ਗਏ।

13ਲਗਭਗ ਚਾਲੀ ਹਜ਼ਾਰ ਆਦਮੀ ਲੜਾਈ ਲਈ ਹਥਿਆਰਬੰਦ ਹੋ ਕੇ ਲੜਾਈ ਲਈ ਯਾਹਵੇਹ ਦੇ ਸਨਮੁਖ ਯਰੀਹੋ ਦੇ ਮੈਦਾਨਾਂ ਨੂੰ ਪਾਰ ਕਰ ਗਏ।

14ਉਸ ਦਿਨ ਯਾਹਵੇਹ ਨੇ ਸਾਰੇ ਇਸਰਾਏਲ ਦੇ ਸਾਹਮਣੇ ਯੇਹੋਸ਼ੁਆ ਨੂੰ ਉੱਚਾ ਕੀਤਾ ਅਤੇ ਉਹ ਉਸ ਦੇ ਜੀਵਨ ਦੇ ਸਾਰੇ ਦਿਨ ਉਸ ਤੋਂ ਡਰਦੇ ਰਹੇ, ਜਿਵੇਂ ਕਿ ਉਹ ਮੋਸ਼ੇਹ ਤੋਂ ਡਰਦੇ ਸਨ।

15ਤਦ ਯਾਹਵੇਹ ਨੇ ਯੇਹੋਸ਼ੁਆ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.