ਯੇਹੋਸ਼ੁਆ 4

ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਯਰਦਨ ਨਦੀ ਨੂੰ ਤੁਹਾਡੇ ਅੱਗੇ ਸੁਕਾ ਦਿੱਤਾ ਜਦੋਂ ਤੱਕ ਤੁਸੀਂ ਪਾਰ ਨਹੀਂ ਹੋ ਗਏ। ਤੁਹਾਡੇ ਪਰਮੇਸ਼ਵਰ ਨੇ ਯਰਦਨ ਨਾਲ ਉਹੀ ਕੀਤਾ ਜੋ ਉਸਨੇ ਲਾਲ ਸਮੁੰਦਰ ਨਾਲ ਕੀਤਾ ਸੀ ਜਦੋਂ ਉਸਨੇ ਇਸਨੂੰ ਸਾਡੇ ਸਾਹਮਣੇ ਸੁੱਕਾ ਦਿੱਤਾ ਜਦੋਂ ਤੱਕ ਅਸੀਂ ਪਾਰ ਨਹੀਂ ਹੋ ਗਏ।

Joshua 4:23 (UKJV) For the LORD your God dried up the waters of Jordan from before you, until all of you were passed over, as the LORD your God did to the Red sea, which he dried up from before us, until we were gone over:

21ਉਸ ਨੇ ਇਸਰਾਏਲੀਆਂ ਨੂੰ ਕਿਹਾ, “ਭਵਿੱਖ ਵਿੱਚ ਜਦੋਂ ਤੁਹਾਡੀ ਸੰਤਾਨ ਆਪਣੇ ਮਾਪਿਆਂ ਨੂੰ ਪੁੱਛੇ, ‘ਇਨ੍ਹਾਂ ਪੱਥਰਾਂ ਦਾ ਕੀ ਅਰਥ ਹੈ?’

22ਉਨ੍ਹਾਂ ਨੂੰ ਦੱਸਣਾ, ‘ਇਸਰਾਏਲ ਨੇ ਸੁੱਕੀ ਜ਼ਮੀਨ ਉੱਤੇ ਯਰਦਨ ਨੂੰ ਪਾਰ ਕੀਤਾ ਸੀ।’

23ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਯਰਦਨ ਨਦੀ ਨੂੰ ਤੁਹਾਡੇ ਅੱਗੇ ਸੁਕਾ ਦਿੱਤਾ ਜਦੋਂ ਤੱਕ ਤੁਸੀਂ ਪਾਰ ਨਹੀਂ ਹੋ ਗਏ। ਤੁਹਾਡੇ ਪਰਮੇਸ਼ਵਰ ਨੇ ਯਰਦਨ ਨਾਲ ਉਹੀ ਕੀਤਾ ਜੋ ਉਸਨੇ ਲਾਲ ਸਮੁੰਦਰ ਨਾਲ ਕੀਤਾ ਸੀ ਜਦੋਂ ਉਸਨੇ ਇਸਨੂੰ ਸਾਡੇ ਸਾਹਮਣੇ ਸੁੱਕਾ ਦਿੱਤਾ ਜਦੋਂ ਤੱਕ ਅਸੀਂ ਪਾਰ ਨਹੀਂ ਹੋ ਗਏ।

24ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਸਕਣ ਕਿ ਯਾਹਵੇਹ ਦਾ ਹੱਥ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਆਪਣੇ ਯਾਹਵੇਹ ਤੋਂ ਡਰਦੇ ਰਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.